Versions
PAV ਇਸ ਲਈ ਮੈਂ ਤੁਹਾਨੂੰ ਆਖਦਾ ਹਾਂ ਜੋ ਹਰੇਕ ਪਾਪ ਅਤੇ ਕੁਫ਼ਰ ਮਨੁੱਖਾਂ ਨੂੰ ਮਾਫ਼ ਕੀਤਾ ਜਾਵੇਗਾ ਪਰ ਉਹ ਕੁਫ਼ਰ ਜਿਹੜਾ ਆਤਮਾ ਦੇ ਵਿਰੁੱਧ ਹੋਵੇ ਮਾਫ਼ ਨਹੀਂ ਕੀਤਾ ਜਾਵੇਗਾ
ERVPA ਇਸਲਈ ਮੈਂ ਤੁਹਾਨੂੰ ਦੱਸਦਾ ਹਾਂ ਕਿ ਹਰ ਪਾਪ ਅਤੇ ਹਰ ਕੁਫ਼ਰ ਲਈ ਮਾਫ਼ੀ ਹੈ ਜੋ ਲੋਕ ਕਰਦੇ ਅਤੇ ਕਹਿੰਦੇ ਹਨ। ਪਰ ਉਹ ਕੁਫ਼ਰ, ਜਿਹਡ਼ਾ ਪਵਿੱਤਰ ਆਤਮੇ ਦੇ ਵਿਰੁੱਧ ਹੋਵੇ, ਮਾਫ਼ ਨਹੀਂ ਕੀਤਾ ਜਾਵੇਗਾ।
IRVPA ਇਸ ਲਈ ਮੈਂ ਤੁਹਾਨੂੰ ਆਖਦਾ ਹਾਂ, ਹਰੇਕ ਪਾਪ ਅਤੇ ਨਿੰਦਿਆ ਮਨੁੱਖਾਂ ਨੂੰ ਮਾਫ਼ ਕੀਤਾ ਜਾਵੇਗਾ, ਪਰ ਜਿਹੜਾ ਪਵਿੱਤਰ ਆਤਮਾ ਦੇ ਵਿਰੁੱਧ ਕੁਫ਼ਰ ਬੋਲੇ, ਉਹ ਮਾਫ਼ ਨਹੀਂ ਕੀਤਾ ਜਾਵੇਗਾ।