Versions
PAV ਬਿਰਛ ਨੂੰ ਚੰਗਾ ਬਣਾਓ ਅਤੇ ਉਹ ਦੇ ਫਲ ਨੂੰ ਵੀ ਚੰਗਾ ਯਾ ਬਿਰਛ ਨੂੰ ਮਾੜਾ ਬਣਾਓ ਅਤੇ ਉਹ ਦੇ ਫਲ ਨੂੰ ਵੀ ਮਾੜਾ, ਕਿਉਂ ਜੋ ਬਿਰਛ ਆਪਣੇ ਫਲੋਂ ਹੀ ਪਛਾਣਿਆ ਜਾਂਦਾ ਹੈ
ERVPA “ਜੇਕਰ ਤੁਹਾਨੂੰ ਚੰਗਾ ਫ਼ਲ ਚਾਹੀਦਾ ਹੈ ਤਾਂ, ਰੁੱਖ ਨੂੰ ਚੰਗਾ ਬਣਾਓ। ਜੇਕਰ ਤੁਹਾਡਾ ਰੁੱਖ ਬੁਰਾ ਹੈ, ਤਾਂ ਇਸਦਾ ਫ਼ਲ ਵੀ ਭੈਡ਼ਾ ਹੋਵੇਗਾ, ਕਿਉਂਕਿ ਬਿਰਛ ਆਪਣੇ ਫ਼ਲੋਂ ਹੀ ਪਛਾਣਿਆ ਜਾਂਦਾ ਹੈ।
IRVPA {ਦਰੱਖਤ ਅਤੇ ਉਸ ਦਾ ਫਲ} (ਲੂਕਾ 6:43-45) PS ਜੇ ਰੁੱਖ ਨੂੰ ਚੰਗਾ ਆਖੋ, ਤਾਂ ਉਸ ਦੇ ਫਲ ਨੂੰ ਵੀ ਚੰਗਾ ਆਖੋ ਜਾਂ ਰੁੱਖ ਨੂੰ ਬੁਰਾ ਆਖੋ ਤਾਂ ਉਸ ਦੇ ਫਲ ਨੂੰ ਵੀ ਬੁਰਾ ਆਖੋ, ਕਿਉਂਕਿ ਰੁੱਖ ਆਪਣੇ ਫਲਾਂ ਤੋਂ ਹੀ ਪਛਾਣਿਆ ਜਾਂਦਾ ਹੈ।