Versions
PAV ਹੇ ਸੱਪਾਂ ਦੇ ਬੱਚਿਓ! ਤੁਸੀਂ ਬੁਰੇ ਹੋਕੇ ਚੰਗੀਆਂ ਗੱਲਾਂ ਕਿੱਕੁਰ ਕਰ ਸੱਕਦੇ ਹੋ? ਕਿਉਂਕਿ ਜੋ ਮਨ ਵਿੱਚ ਭਰਿਆ ਹੋਇਆ ਹੈ ਉਹੋ ਮੂੰਹ ਉੱਤੇ ਆਉਂਦਾ ਹੈ
ERVPA ਹੇ ਸਪਾਂ ਦੇ ਬਚਿਓ! ਕ੍ਕੀ ਤੁਸੀਂ ਬੁਰੇ ਹੋਕੇ ਚੰਗੀਆਂ ਗੱਲਾਂ ਕਰ ਸਕਦੇ ਹੋਂ? ਤੁਹਾਡਾ ਦਿਲ ਜਿਸ ਨਾਲ ਭਰਿਆ ਹੈ, ਤੁਹਾਡਾ ਮੂੰਹ ਵੀ ਉਹੀ ਬੋਲਦਾ ਹੈ।
IRVPA ਹੇ ਸੱਪਾਂ ਦੇ ਬੱਚਿਓ! ਤੁਸੀਂ ਬੁਰੇ ਹੋ ਕੇ ਚੰਗੀਆਂ ਗੱਲਾਂ ਕਿਵੇਂ ਕਰ ਸਕਦੇ ਹੋ? ਕਿਉਂਕਿ ਜੋ ਮਨ ਵਿੱਚ ਭਰਿਆ ਹੋਇਆ ਹੈ ਉਹੀ ਮੂੰਹ ਵਿੱਚੋਂ ਨਿੱਕਲਦਾ ਹੈ।