Bible Versions
Bible Books

Matthew 12:42 (AKJV) American King James Version

Versions

PAV   ਦੱਖਣ ਦੀ ਰਾਣੀ ਅਦਾਲਤ ਵਿੱਚ ਇਸ ਪੀੜ੍ਹੀ ਦੇ ਲੋਕਾਂ ਨਾਲ ਉੱਠੇਗੀ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਵੇਗੀ ਕਿਉਂ ਜੋ ਉਹ ਧਰਤੀ ਦੀ ਹੱਦੋਂ ਸੁਲੇਮਾਨ ਦੇ ਗਿਆਨ ਸੁਣਨ ਆਈ ਅਤੇ ਵੇਖੋ ਐਥੇ ਸੁਲੇਮਾਨ ਨਾਲੋਂ ਵੀ ਇੱਕ ਵੱਡਾ ਹੈ
ERVPA   ਦਖਣ ਦੀ ਰਾਣੀ ਵੀ ਇਸ ਪੀਢ਼ੀ ਦੇ ਲੋਕਾਂ ਨਾਲ ਨਿਰਣੇ ਦੇ ਦਿਨ ਉਠ ਖਢ਼ੀ ਹੋਵੇਗੀ ਅਤੇ ਉਹ ਦਿਖਾਵੇਗੀ ਕੋ ਤੁਸੀਂ ਗਲਤ ਹੋ। ਕਿਉਂਕਿ ਉਹ ਦੂਰ-ਦੁਰਾਡਿਉਂ ਸੁਲੇਮਾਨ ਦਾ ਉਪਦੇਸ਼ ਸੁਨਣ ਆਈ ਸੀ ਅਤੇ ਮੈਂ ਤੁਹਾਨੂੰ ਦੱਸਦਾ ਹਾਂ ਕਿ ਕੋਈ ਸੁਲੇਮਾਨ ਤੋਂ ਵੀ ਵੱਡਾ ਇਥੇ ਹੈ।
IRVPA   ਦੱਖਣ ਦੀ ਰਾਣੀ ਨਿਆਂ ਵਾਲੇ ਦਿਨ, ਇਸ ਪੀੜ੍ਹੀ ਦੇ ਲੋਕਾਂ ਨਾਲ ਉੱਠੇਗੀ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਵੇਗੀ ਕਿਉਂਕਿ ਉਹ ਧਰਤੀ ਦੀ ਹੱਦ ਤੋਂ ਸੁਲੇਮਾਨ ਦਾ ਗਿਆਨ ਸੁਣਨ ਆਈ ਅਤੇ ਵੇਖੋ, ਇੱਥੇ ਉਹ ਹੈ ਜੋ ਸੁਲੇਮਾਨ ਨਾਲੋਂ ਵੀ ਵੱਡਾ ਹੈ। PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us