Bible Versions
Bible Books

Matthew 12:43 (AKJV) American King James Version

Versions

PAV   ਪਰ ਜਾਂ ਭ੍ਰਿਸ਼ਟ ਆਤਮਾ ਮਨੁੱਖ ਤੋਂ ਨਿੱਕਲ ਗਿਆ ਹੋਵੇ ਤਾਂ ਸੁੱਕਿਆਂ ਥਾਵਾਂ ਵਿੱਚ ਅਰਾਮ ਭਾਲਦਾ ਫਿਰਦਾ ਹੈ ਪਰ ਨਹੀਂ ਲੱਭਦਾ
ERVPA   “ਪਰ ਜਦੋਂ ਦੁਸ਼ਟ ਆਤਮਾ ਮਨੁੱਖ ਵਿਚੋਂ ਨਿਕਲ ਗਿਆ ਹੋਵੇ, ਤਾਂ ਉਹ ਖੁਸ਼ਕ ਥਾਵਾਂ ਵਿੱਚ ਆਰਾਮ ਭਾਲਦਾ ਫ਼ਿਰਦਾ ਹੈ ਪਰ ਉਸਨੂੰ ਕੋਈ ਆਰਾਮ ਦੀ ਜਗ੍ਹਾ ਨਹੀਂ ਲਭਦੀ।
IRVPA   {ਅਧੂਰੇ ਸੁਧਾਰ ਦੀ ਸਮੱਸਿਆ} (ਲੂਕਾ 11:24-26) PS ਪਰ ਜਦੋਂ ਅਸ਼ੁੱਧ ਆਤਮਾ ਮਨੁੱਖ ਵਿੱਚੋਂ ਨਿੱਕਲ ਗਿਆ ਹੋਵੇ ਤਾਂ ਸੁੱਕਿਆਂ ਥਾਵਾਂ ਵਿੱਚ ਅਰਾਮ ਲੱਭਦਾ ਫ਼ਿਰਦਾ ਹੈ, ਪਰ ਉਸ ਨੂੰ ਲੱਭਦਾ ਨਹੀਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us