Bible Versions
Bible Books

Matthew 13:57 (AKJV) American King James Version

Versions

PAV   ਐਉਂ ਉਨ੍ਹਾਂ ਉਸ ਤੋਂ ਠੋਕਰ ਖਾਧੀ ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, ਨਬੀ ਦਾ ਆਪਣੇ ਦੇਸ ਅਤੇ ਆਪਣੇ ਘਰ ਤੋਂ ਬਿਨਾ ਹੋਰ ਕਿਤੇ ਨਿਆਦਰ ਨਹੀਂ ਹੁੰਦਾ
ERVPA   ਇੰਝ ਉਨ੍ਹਾਂ ਨੇ ਯਿਸੂ ਨੂੰ ਕਬੂਲਣ ਤੋਂ ਇਨਕਾਰ ਕਰ ਦਿੱਤਾ। ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਕਿਸੇ ਨਬੀ ਨੂੰ ਉਸਦੇ ਆਪਾਣੇ ਸ਼ਹਿਰ ਜਾਂ ਆਪਣੇ ਘਰ ਵਿੱਚ ਨਹੀਂ ਸਤਿਕਾਰਿਆ ਜਾਂਦਾ। ਬਾਕੀ ਲੋਕ ਉਸਦਾ ਸਤਿਕਾਰ ਕਰਦੇ ਹਨ।”
IRVPA   ਇਸ ਤਰ੍ਹਾਂ ਉਨ੍ਹਾਂ ਉਸ ਤੋਂ ਠੋਕਰ ਖਾਧੀ। ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, ਨਬੀ ਦਾ ਆਪਣੇ ਦੇਸ ਅਤੇ ਆਪਣੇ ਪਰਿਵਾਰ ਤੋਂ ਇਲਾਵਾ ਹਰੇਕ ਜਗ੍ਹਾ ਆਦਰ ਹੁੰਦਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us