Bible Versions
Bible Books

Matthew 16:12 (AKJV) American King James Version

Versions

PAV   ਤਦ ਓਹ ਸਮਝੇ ਭਈ ਉਸ ਨੇ ਰੋਟੀ ਦੇ ਖ਼ਮੀਰ ਤੋਂ ਨਹੀਂ ਸਗੋਂ ਫ਼ਰੀਸੀਆਂ ਅਤੇ ਸਦੂਕੀਆਂ ਦੀ ਸਿੱਖਿਆ ਤੋਂ ਹੁਸ਼ਿਆਰ ਰਹਿਣ ਨੂੰ ਆਖਿਆ ਸੀ।।
ERVPA   ਫ਼ੇਰ ਉਹ ਚੇਲੇ ਜਾਣ ਗਏ ਕਿ ਉਹ ਉਨ੍ਹਾਂ ਨੂੰ ਰੋਟੀ ਵਿੱਚ ਵਰਤੇ ਜਾਣ ਵਾਲੇ ਖਮੀਰ ਤੋਂ ਸਾਵਧਾਨ ਰਹਿਣ ਲਈ ਨਹੀਂ ਆਖ ਰਿਹਾ ਸੀ। ਅਸਲ ਵਿੱਚ ਉਹ ਉਨ੍ਹਾਂ ਨੂੰ ਫ਼ਰੀਸੀਆਂ ਅਤੇ ਸਦੂਕੀਆਂ ਦੇ ਉਪਦੇਸ਼ਾਂ ਦੇ ਖਿਲਾਫ਼ ਆਪਣੇ-ਆਪ ਦੀ ਰੱਖਿਆ ਕਰਨ ਲਈ ਕਹਿ ਰਿਹਾ ਸੀ।
IRVPA   ਤਦ ਉਹ ਸਮਝੇ ਕਿ ਉਸ ਨੇ ਰੋਟੀ ਦੇ ਖ਼ਮੀਰ ਤੋਂ ਨਹੀਂ ਸਗੋਂ ਫ਼ਰੀਸੀਆਂ ਅਤੇ ਸਦੂਕੀਆਂ ਦੀ ਸਿੱਖਿਆ ਤੋਂ ਹੁਸ਼ਿਆਰ ਰਹਿਣ ਨੂੰ ਆਖਿਆ ਸੀ। ਪਤਰਸ ਕਬੂਲ ਕਰਦਾ ਹੈ ਕਿ ਯਿਸੂ ਹੀ “ਮਸੀਹ” ਹੈ (ਮਰਕੁਸ 8:27-30; ਲੂਕਾ 9:18-21) PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us