Bible Versions
Bible Books

Matthew 16:27 (AKJV) American King James Version

Versions

PAV   ਕਿਉਂ ਜੋ ਮਨੁੱਖ ਦਾ ਪੁੱਤ੍ਰ ਆਪਣੇ ਦੂਤਾਂ ਸਣੇ ਆਪਣੇ ਪਿਤਾ ਤੇ ਤੇਜ ਨਾਲ ਆਵੇਗਾ ਅਤੇ ਉਸ ਸਮੇ ਉਹ ਹਰੇਕ ਨੂੰ ਉਹ ਦੀ ਕਰਨੀ ਮੂਜਬ ਫਲ ਦੇਵੇਗਾ
ERVPA   ਮਨੁੱਖ ਦਾ ਪੁੱਤਰ ਆਪਣੇ ਦੂਤਾਂ ਸਮੇਤ ਅਤੇ ਪਿਤਾਦੀ ਮਹਿਮਾ ਨਾਲ ਮੁਡ਼ ਆਵੇਗਾ। ਅਤੇ ਉਸ ਵਕਤ ਮਨੁੱਖ ਦਾ ਪੁੱਤਰ ਹਰ ਇੱਕ ਨੂੰ ਉਸਦੀ ਕਰਨੀ ਦਾ ਫ਼ਲ ਦੇਵੇਗਾ।
IRVPA   ਕਿਉਂ ਜੋ ਮਨੁੱਖ ਦਾ ਪੁੱਤਰ ਆਪਣੇ ਦੂਤਾਂ ਸਮੇਤ ਆਪਣੇ ਪਿਤਾ ਦੀ ਮਹਿਮਾ ਨਾਲ ਮੁੜ ਆਵੇਗਾ ਅਤੇ ਉਸ ਸਮੇਂ ਉਹ ਹਰੇਕ ਨੂੰ ਉਹ ਦੀ ਕਰਨੀ ਦਾ ਫਲ ਦੇਵੇਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us