Versions
PAV ਤਾਂ ਯਿਸੂ ਨੇ ਉਹ ਨੂੰ ਝਿੜਕਿਆ ਅਤੇ ਭੂਤ ਉਸ ਵਿੱਚੋਂ ਨਿੱਕਲ ਗਿਆ ਅਰ ਮੁੰਡਾ ਉਸੇ ਘੜੀਓਂ ਚੰਗਾ ਹੋ ਗਿਆ
ERVPA ਤਾਂ ਯਿਸੂ ਨੇ ਬੱਚੇ ਅੰਦਰਲੇ ਭੂਤ ਨੂੰ ਸਖਤੀ ਨਾਲ ਝਿਡ਼ਕਿਆ। ਭੂਤ ਬੱਚੇ ਵਿੱਚੋਂ ਬਾਹਰ ਆ ਗਿਆ ਅਤੇ ਉਸੇ ਘਡ਼ੀ ਬੱਚਾ ਚੰਗਾ ਹੋ ਗਿਆ।
IRVPA ਯਿਸੂ ਨੇ ਉਹ ਨੂੰ ਝਿੜਕਿਆ ਅਤੇ ਭੂਤ ਉਸ ਵਿੱਚੋਂ ਨਿੱਕਲ ਗਿਆ ਅਤੇ ਮੁੰਡਾ ਉਸੇ ਵੇਲੇ ਚੰਗਾ ਹੋ ਗਿਆ।