Bible Versions
Bible Books

Matthew 18:3 (AKJV) American King James Version

Versions

PAV   ਅਤੇ ਕਿਹਾ, ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਜੇ ਤੁਸੀਂ ਨਾ ਮੁੜੋ ਅਤੇ ਛੋਟਿਆਂ ਬਾਲਕਾਂ ਵਾਂਙੁ ਨਾ ਬਣੋ ਤਾਂ ਸੁਰਗ ਦੇ ਰਾਜ ਵਿੱਚ ਕਦੀ ਨਾ ਵੜੋਗੇ
ERVPA   “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਤੁਹਨੂੰ ਬਦਲਨਾ ਚਾਹੀਦਾ ਹੈ ਅਤੇ ਆਪਣੇ ਦਿਲਾਂ ਵਿੱਚ ਛੋਟੇ ਬਚਿਆਂ ਜਿਹੇ ਬਣ ਜਾਣਾ ਚਾਹੀਦਾ ਹੈ, ਨਹੀਂ ਤਾਂ ਤੁਸੀਂ ਕਦੇ ਵੀ ਸਵਰਗ ਦੇ ਰਾਜ ਵਿੱਚ ਦਾਖਲ ਨਹੀਂ ਹੋਵੋਂਗੇ।
IRVPA   ਅਤੇ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਤੁਸੀਂ ਨਾ ਮੁੜੋ ਅਤੇ ਛੋਟੇ ਬੱਚਿਆਂ ਦੀ ਤਰ੍ਹਾਂ ਨਾ ਬਣੋ ਤਾਂ ਸਵਰਗ ਰਾਜ ਵਿੱਚ ਕਦੀ ਨਾ ਵੜੋਂਗੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us