Bible Versions
Bible Books

Matthew 19:8 (AKJV) American King James Version

Versions

PAV   ਉਸ ਨੇ ਉਨ੍ਹਾਂ ਨੂੰ ਕਿਹਾ, ਮੂਸਾ ਨੇ ਤੁਹਾਡੀ ਸਖ਼ਤ ਦਿਲੀ ਕਰਕੇ ਤੁਹਾਨੂੰ ਆਪਣੀਆਂ ਤੀਵੀਆਂ ਤਿਆਗਣ ਦੀ ਪਰਵਾਨਗੀ ਦਿੱਤੀ ਪਰ ਮੁੱਢੋਂ ਅਜਿਹਾ ਨਾ ਸੀ
ERVPA   ਯਿਸੂ ਨੇ ਉੱਤਰ ਦਿੱਤਾ, “ਉਸਨੇ ਤੁਹਾਨੂੰ ਤੁਹਾਡੀ ਸਖਤ ਦਿਲੀ ਦੇ ਕਾਰਣ ਆਪਣੀਆਂ ਪਤਨੀਆਂ ਨੂੰ ਤਲਾਕ ਦੇਣ ਦੀ ਆਗਿਆ ਦਿੱਤੀ। ਪਰ ਮੁਢੋਂ ਇਹ ਇਸ ਤਰ੍ਹਾਂ ਦੀ ਰੀਤ ਨਹੀਂ ਸੀ।
IRVPA   ਯਿਸੂ ਨੇ ਉੱਤਰ ਦਿੱਤਾ, ਮੂਸਾ ਨੇ ਤੁਹਾਡੀ ਸਖ਼ਤ ਦਿਲੀ ਕਰਕੇ ਤੁਹਾਨੂੰ ਆਪਣੀਆਂ ਪਤਨੀਆਂ ਨੂੰ ਤਿਆਗਣ ਦੀ ਪਰਵਾਨਗੀ ਦਿੱਤੀ ਪਰ ਮੁੱਢੋਂ ਅਜਿਹਾ ਨਾ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us