Bible Versions
Bible Books

Matthew 1:19 (AKJV) American King James Version

Versions

PAV   ਤਦ ਉਹ ਦੇ ਪਤੀ ਯੂਸੁਫ਼ ਨੇ ਜਿਹੜਾ ਧਰਮੀ ਪੁਰਖ ਸੀ ਅਤੇ ਇਹ ਨਹੀਂ ਸੀ ਚਾਹੁੰਦਾ ਭਈ ਉਹ ਨੂੰ ਕਲੰਕਣ ਪਰਗਟ ਕਰੇ ਇਹ ਦਲੀਲ ਕੀਤੀ ਜੋ ਉਹ ਨੂੰ ਚੁੱਪ ਕੀਤਿਆਂ ਤਿਆਗ ਦੇਵੇ
ERVPA   ਮਰਿਯਮ ਦਾ ਪਤੀ ਯੂਸੁਫ਼ ਇੱਕ ਚੰਗਾ ਮਨੁੱਖ ਸੀ। ਉਹ ਇਹ ਨਹੀਂ ਚਾਹੁੰਦਾ ਸੀ ਕਿ ਉਹ ਮਰਿਯਮ ਨੂੰ ਲੋਕਾਂ ਸਾਮ੍ਹਣੇ ਕਲੰਕਨ ਪਰਗਟ ਕਰੇ। ਤਾਂ ਉਸਨੇ ਉਸਨੂੰ ਚੁੱਪ-ਚਾਪ ਛੱਡ ਦੇਣ ਦੀ ਸੋਚੀ।
IRVPA   ਤਦ ਉਸ ਦੇ ਪਤੀ ਯੂਸੁਫ਼ ਨੇ, ਜਿਹੜਾ ਧਰਮੀ ਪੁਰਖ ਸੀ ਅਤੇ ਨਹੀਂ ਸੀ ਚਾਹੁੰਦਾ ਕਿ ਉਸ ਨੂੰ ਬਦਨਾਮ ਕਰੇ, ਇਹ ਸੋਚਿਆ ਕਿ ਉਹ ਨੂੰ ਚੁੱਪ-ਚਾਪ ਤਿਆਗ ਦੇਵੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us