Versions
PAV ਅਤੇ ਜਾਂ ਪਹਿਲੇ ਆਏ ਉਨ੍ਹਾਂ ਇਹ ਸਮਝਿਆ ਭਈ ਸਾਨੂੰ ਕੁਝ ਵੱਧ ਮਿਲੂ ਅਤੇ ਉਨ੍ਹਾਂ ਨੂੰ ਵੀ ਇੱਕੋ ਇੱਕ ਅੱਠਿਆਨੀ ਮਿਲੀ
ERVPA ਫ਼ਿਰ ਜਿਹਡ਼ੇ ਕਾਮੇ ਪਹਿਲਾਂ ਲਿਆਂਦੇ ਗਏ ਸਨ ਆਏ। ਉਨ੍ਹਾਂ ਨੇ ਸੋਚਿਆ ਕਿ ਸ਼ਾਇਦ ਉਹ ਦੂਜਿਆਂ ਕਾਮਿਆਂ ਨਾਲੋਂ ਵਧ ਪ੍ਰਾਪਤ ਕਰਨਗੇ। ਪਰ ਉਨ੍ਹਾਂ ਨੂੰ ਵੀ ਇੱਕ ਚਾਂਦੀ ਦਾ ਸਿੱਕਾ ਹੀ ਮਿਲਿਆ।
IRVPA ਅਤੇ ਜੋ ਪਹਿਲੇ ਆਏ ਉਨ੍ਹਾਂ ਇਹ ਸਮਝਿਆ ਕਿ ਸਾਨੂੰ ਕੁਝ ਵੱਧ ਮਿਲੇਗਾ ਅਤੇ ਉਨ੍ਹਾਂ ਨੂੰ ਵੀ ਇੱਕ ਦੀਨਾਰ ਹੀ ਮਿਲਿਆ।