Versions
PAV ਭਲਾ, ਮੇਰਾ ਇਖ਼ਤਿਆਰ ਨਹੀਂ ਕਿ ਆਪਣੇ ਮਾਲ ਨਾਲ ਜੋ ਚਾਹਾਂ ਸੋ ਕਰਾਂ? ਕੀ ਤੂੰ ਇਸੇ ਲਈ ਬੁਰੀ ਨਜਰ ਵੇਖਦਾ ਹੈਂ ਜੋ ਮੈਂ ਭਲਾ ਹਾਂ?
ERVPA ਕੀ ਇਹ ਮੇਰਾ ਹੱਕ ਨਹੀਂ ਕਿ ਮੈਂ ਆਪਣੇ ਪੈਸੇ ਨੂੰ ਜਿਵੇਂ ਚਾਹਾਂ ਇਸਤੇਮਾਲ ਕਰਾਂ? ਜਾਂ ਤੈਨੂੰ ਈਰਖਾ ਹੈ ਕਿਉਂਕਿ ਮੈਂ ਉਨ੍ਹਾਂ ਲੋਕਾਂ ਨਾਲ ਉਦਾਰ ਹਾਂ ਜੋ ਮਗਰੋਂ ਆਏ।
IRVPA ਭਲਾ, ਮੈਨੂੰ ਅਧਿਕਾਰ ਨਹੀਂ ਕਿ ਆਪਣੇ ਮਾਲ ਨਾਲ ਜੋ ਚਾਹਾਂ ਸੋ ਕਰਾਂ? ਕੀ ਤੂੰ ਇਸੇ ਲਈ ਬੁਰੀ ਨਜ਼ਰ ਵੇਖਦਾ ਹੈਂ ਜੋ ਮੈਂ ਭਲਾ ਹਾਂ?