Versions
PAV ਸੋ ਉਸ ਨੇ ਉਹ ਨੂੰ ਆਖਿਆ, ਤੂੰ ਕੀ ਚਾਹੁੰਦੀ ਹੈਂ? ਉਹ ਨੇ ਉਸ ਨੂੰ ਕਿਹਾ, ਆਗਿਆ ਕਰ ਜੋ ਤੇਰੇ ਰਾਜ ਵਿੱਚ ਮੇਰੇ ਏਹ ਦੋਵੇਂ ਪੁੱਤ੍ਰ ਇੱਕ ਤੇਰੇ ਸੱਜੇ ਅਤੇ ਇੱਕ ਤੇਰੇ ਖੱਬੇ ਹੱਥ ਬੈਠਣ
ERVPA ਯਿਸੂ ਨੇ ਆਖਿਆ, “ਤੂੰ ਕੀ ਚਾਹੁੰਦੀ ਹੈ?” ਉਸਨੇ ਯਿਸੂ ਨੂੰ ਕਿਹਾ, “ਵਾਅਦਾ ਕਰੋ ਕਿ ਤੁਹਾਡੇ ਰਾਜ ਵਿੱਚ ਮੇਰੇ ਇਹ ਦੋਵੇਂ ਪੁੱਤਰ ਇੱਕ ਤੁਹਾਡੇ ਸੱਜੇ ਤੇ ਇੱਕ ਤੁਹਾਡੇ ਖੱਬੇ ਪਾਸੇ ਬੈਠਣ।”
IRVPA ਸੋ ਉਸ ਨੇ ਉਹ ਨੂੰ ਆਖਿਆ, ਤੂੰ ਕੀ ਚਾਹੁੰਦੀ ਹੈਂ? ਉਹ ਨੇ ਉਸ ਨੂੰ ਕਿਹਾ, ਆਗਿਆ ਕਰ ਜੋ ਤੇਰੇ ਰਾਜ ਵਿੱਚ ਮੇਰੇ ਇਹ ਦੋਵੇਂ ਪੁੱਤਰ ਇੱਕ ਤੇਰੇ ਸੱਜੇ ਅਤੇ ਇੱਕ ਤੇਰੇ ਖੱਬੇ ਹੱਥ ਬੈਠਣ।