Versions
PAV ਤਦ ਯਿਸੂ ਨੇ ਖੜਾ ਹੋ ਕੇ ਉਨ੍ਹਾਂ ਨੂੰ ਸੱਦਿਆ ਅਤੇ ਕਿਹਾ, ਤੁਸੀਂ ਕੀ ਚਾਹੁੰਦੇ ਹੋ ਕਿ ਜੋ ਮੈਂ ਤੁਹਾਡੇ ਲਈ ਕਰਾਂ?
ERVPA ਤਦ ਯਿਸੂ ਰੁਕਿਆ ਅਤੇ ਉਨ੍ਹਾਂ ਨੂੰ ਸੱਦਕੇ ਪੁੱਛਿਆ, “ਤੁਸੀਂ ਮੈਥੋਂ ਆਪਣੇ ਵਾਸਤੇ ਕੀ ਕਰਾਉਨਾ ਚਾਹੁੰਦੇ ਹੋ?”
IRVPA ਤਦ ਯਿਸੂ ਨੇ ਖੜ੍ਹੇ ਹੋ ਕੇ ਉਨ੍ਹਾਂ ਨੂੰ ਸੱਦਿਆ ਅਤੇ ਕਿਹਾ, ਤੁਸੀਂ ਕੀ ਚਾਹੁੰਦੇ ਹੋ ਜੋ ਮੈਂ ਤੁਹਾਡੇ ਲਈ ਕਰਾਂ?