Versions
PAV ਅਤੇ ਜਾਂ ਸੰਝ ਹੋਈ ਬਾਗ਼ ਦੇ ਮਾਲਕ ਨੇ ਆਪਣੇ ਮੁਖ਼ਤਿਆਰ ਨੂੰ ਆਖਿਆ ਭਈ ਮਜੂਰਾਂ ਨੁੰ ਸੱਦ ਅਰ ਪਿਛਲਿਆਂ ਤੋਂ ਲੈ ਕੇ ਪਹਿਲਿਆਂ ਤੀਕਰ ਉਨ੍ਹਾਂ ਨੂੰ ਮਜੂਰੀ ਦੇਹ
ERVPA “ਸ਼ਾਮ ਵੇਲੇ, ਅੰਗੂਰਾਂ ਦੇ ਬਾਗ ਦੇ ਮਾਲਕ ਨੇ ਕਾਮਿਆਂ ਦੇ ਮੁਖਤਿਆਰ ਨੂੰ ਆਖਿਆ, ‘ਕਾਮਿਆਂ ਨੂੰ ਸੱਦ ਅਤੇ ਪਿਛਲਿਆਂ ਤੋਂ ਲੈਕੇ ਪਹਿਲਿਆਂ ਤੀਕ ਉਨ੍ਹਾਂ ਸਾਰਿਆਂ ਨੂੰ ਉਨ੍ਹਾਂ ਦੀ ਮਜੂਰੀ ਦੇ।
IRVPA ਅਤੇ ਜਦੋਂ ਸ਼ਾਮ ਹੋਈ ਬਾਗ਼ ਦੇ ਮਾਲਕ ਨੇ ਆਪਣੇ ਭੰਡਾਰੀ ਨੂੰ ਆਖਿਆ ਕਿ ਮਜ਼ਦੂਰਾਂ ਨੂੰ ਸੱਦ ਅਤੇ ਪਿੱਛਲਿਆਂ ਤੋਂ ਲੈ ਕੇ ਪਹਿਲਿਆਂ ਤੱਕ ਉਨ੍ਹਾਂ ਨੂੰ ਮਜ਼ਦੂਰੀ ਦੇ।