Versions
PAV ਅਤੇ ਜਾਂ ਓਹ ਆਏ ਜਿਹੜੇ ਘੰਟਾ ਦਿਨ ਰਹਿੰਦੇ ਕੰਮ ਲਗੇ ਸਨ ਤਾਂ ਉਨ੍ਹਾਂ ਨੂੰ ਵੀ ਇੱਕ ਇੱਕ ਅੱਠਿਆਨੀ ਮਿਲੀ
ERVPA “ਜਿਹਡ਼ੇ ਕਾਮੇ ਪੰਜ ਵਜੇ ਲਿਆਂਦੇ ਗਏ ਸਨ, ਆਏ ਅਤੇ ਇੱਕ ਚਾਂਦੀ ਦਾ ਸਿੱਕਾ ਪ੍ਰਾਪਤ ਕੀਤਾ।
IRVPA ਅਤੇ ਜਦੋਂ ਉਹ ਆਏ ਜਿਹੜੇ ਘੰਟਾ ਦਿਨ ਰਹਿੰਦੇ ਕੰਮ ਲੱਗੇ ਸਨ ਤਾਂ ਉਨ੍ਹਾਂ ਨੂੰ ਵੀ ਇੱਕ ਦੀਨਾਰ (ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਮਿਲਿਆ।