Versions
PAV ਅਰ ਜੇ ਕਹੀਏ, ਮਨੁੱਖਾਂ ਵੱਲੋਂ ਤਾਂ ਲੋਕਾਂ ਤੋਂ ਡਰਦੇ ਹਾਂ ਕਿਉਂ ਜੋ ਸੱਭੇ ਯੂਹੰਨਾ ਨੂੰ ਨਬੀ ਜਾਣਦੇ ਹਨ
ERVPA ਪਰ ਜੇਕਰ ਅਸੀਂ ਆਖੀਏ, ‘ਇਹ ਲੋਕਾਂ ਵੱਲੋਂ ਸੀ’, ਤਾਂ ਸਾਰੇ ਲੋਕ ਸਾਡੇ ਨਾਲ ਗੁੱਸੇ ਹੋਣਗੇ। ਕਿਉਂਕਿ ਇਹ ਸਭ ਯੂਹੰਨਾ ਨੂੰ ਨਬੀ ਸਮਝਦੇ ਹਨ।”‘
IRVPA ਅਤੇ ਜੇ ਆਖੀਏ, “ਮਨੁੱਖਾਂ ਵੱਲੋਂ” ਤਾਂ ਲੋਕਾਂ ਤੋਂ ਡਰਦੇ ਹਾਂ ਕਿਉਂ ਜੋ ਸਾਰੇ ਯੂਹੰਨਾ ਨੂੰ ਨਬੀ ਮੰਨਦੇ ਹਨ।