Versions
PAV ਕਿਉਂ ਜੋ ਯੂਹੰਨਾ ਧਰਮ ਦੇ ਰਾਹੀਂ ਤੁਹਾਡੇ ਕੋਲ ਆਇਆ ਅਤੇ ਤੁਸਾਂ ਉਹ ਦੀ ਪਰਤੀਤ ਨਾ ਕੀਤੀ ਪਰ ਮਸੂਲੀਆਂ ਅਰ ਕੰਜਰੀਆਂ ਨੇ ਉਹ ਦੀ ਪਰਤੀਤ ਕੀਤੀ ਅਤੇ ਤੁਸੀਂ ਇਹ ਵੇਖ ਕੇ ਪਿੱਛੋਂ ਵੀ ਨਾ ਪਛਤਾਏ ਭਈ ਉਹ ਦੀ ਪਰਤੀਤ ਕਰਦੇ।।
ERVPA ਕਿਉਂਕਿ ਯੂਹੰਨਾ ਤੁਹਾਨੂੰ ਜਿਉਣ ਦਾ ਸਹੀ ਢੰਗ ਸਿਖਾਉਣ ਲਈ ਆਇਆ ਪਰ ਤੁਸੀਂ ਉਸਦੀ ਪਰਤੀਤ ਨਾ ਕੀਤੀ ਸਗੋਂ ਮਸੂਲੀਆਂ ਅਤੇ ਕੰਜਰੀਆਂ ਨੇ ਉਸਦੀ ਪਰਤੀਤ ਕੀਤੀ। ਪਰ ਤੁਸੀਂ ਇਹ ਵੇਖਕੇ ਪਿਛੋਂ ਵੀ ਆਪਣੇ ਜੀਵਨ ਨਹੀਂ ਬਦਲੇ ਅਤੇ ਨਾ ਹੀ ਉਸ ਉੱਤੇ ਵਿਸ਼ਵਾਸ ਕੀਤਾ।
IRVPA ਕਿਉਂ ਜੋ ਯੂਹੰਨਾ ਧਾਰਮਿਕਤਾ ਦੇ ਰਾਹੀਂ ਤੁਹਾਡੇ ਕੋਲ ਆਇਆ ਅਤੇ ਤੁਸੀਂ ਉਸ ਉੱਤੇ ਵਿਸ਼ਵਾਸ ਨਾ ਕੀਤਾ ਪਰ ਮਸੂਲੀਆਂ ਅਤੇ ਕੰਜਰੀਆਂ ਨੇ ਉਸ ਉੱਤੇ ਵਿਸ਼ਵਾਸ ਕੀਤਾ ਅਤੇ ਤੁਸੀਂ ਇਹ ਵੇਖ ਕੇ ਬਾਅਦ ਵਿੱਚ ਵੀ ਨਾ ਪਛਤਾਏ ਕਿ ਉਸ ਉੱਤੇ ਵਿਸ਼ਵਾਸ ਕਰਦੇ। PS