Versions
PAV ਅਤੇ ਗਧੀ ਨੂੰ ਬੱਚੇ ਸਣੇ ਲਿਆਏ ਅਰ ਆਪਣੇ ਲੀੜੇ ਉਨ੍ਹਾਂ ਉੱਤੇ ਪਾ ਦਿੱਤੇ ਅਤੇ ਉਹ ਉਨ੍ਹਾਂ ਤੇ ਚੜ੍ਹ ਬੈਠਾ
ERVPA ਉਹ ਗਧੀ ਨੂੰ ਗਧੀ ਦੇ ਬੱਚੇ ਸਮੇਤ ਲਿਆਏ ਅਤੇ ਆਪਣੇ ਕੱਪਡ਼ੇ ਗਧੀ ਦੇ ਬੱਚੇ ਉੱਤੇ ਪਾ ਦਿੱਤੇ ਅਤੇ ਯਿਸੂ ਉਸ ਉੱਪਰ ਬੈਠ ਗਿਆ।
IRVPA ਅਤੇ ਗਧੀ ਨੂੰ ਬੱਚੇ ਸਣੇ ਲਿਆਏ ਅਤੇ ਆਪਣੇ ਕੱਪੜੇ ਉਨ੍ਹਾਂ ਦੇ ਉੱਤੇ ਪਾ ਦਿੱਤੇ ਅਤੇ ਉਹ ਉਨ੍ਹਾਂ ਤੇ ਚੜ੍ਹ ਬੈਠਾ।