Versions
PAV ਅਤੇ ਭੀੜ ਦੇ ਬਹੁਤਿਆਂ ਲੋਕਾਂ ਨੇ ਆਪਣੇ ਲੀੜੇ ਰਸਤੇ ਵਿੱਚ ਵਿਛਾਏ ਪਰ ਹੋਰਨਾਂ ਨੇ ਬਿਰਛਾਂ ਦੀਆਂ ਡਾਲੀਆਂ ਵੱਢ ਕੇ ਰਸਤੇ ਵਿੱਚ ਵਿਛਾ ਦਿੱਤੀਆਂ
ERVPA ਭੀਡ਼ ਵਿੱਚੋਂ ਬਹੁਤ ਸਾਰੇ ਲੋਕਾਂ ਨੇ ਯਿਸੂ ਵਾਸਤੇ ਰਸਤੇ ਤੇ ਆਪਣੇ ਕੱਪਡ਼ੇ ਵਿਛਾ ਦਿੱਤੇ। ਕਈਆਂ ਨੇ ਬਿਰਛਾਂ ਦੀ ਟਹਿਣੀਆਂ ਵਢਕੇ ਰਸਤੇ ਵਿੱਚ ਵਿਛਾ ਦਿੱਤੀਆਂ।
IRVPA ਅਤੇ ਭੀੜ ਦੇ ਬਹੁਤਿਆਂ ਲੋਕਾਂ ਨੇ ਆਪਣੇ ਕੱਪੜੇ ਰਾਹ ਵਿੱਚ ਵਿਛਾਏ ਪਰ ਹੋਰਨਾਂ ਨੇ ਦਰਖ਼ਤਾਂ ਦੀਆਂ ਡਾਲੀਆਂ ਵੱਢ ਕੇ ਰਾਹ ਵਿੱਚ ਵਿਛਾ ਦਿੱਤੀਆਂ।