Versions
PAV ਇਸੇ ਤਰਾਂ ਤੁਸੀਂ ਵੀ ਜਾਂ ਇਹ ਸਭ ਕੁਝ ਵੇਖੋ ਤਾਂ ਜਾਣ ਲਓ ਜੋ ਉਹ ਨੇੜੇ ਸਗੋਂ ਬੂਹੇ ਉੱਤੇ ਹੈ
ERVPA ਇਸੇ ਤਰ੍ਹਾਂ, ਜਦੋਂ ਤੁਸੀਂ ਇਹ ਸਭ ਗੱਲਾਂ ਵਾਪਰਦੀਆਂ ਵੇਖੋਂਗੇ, ਤੁਸੀਂ ਜਾਣ ਜਾਵੋਂਗੇ ਕਿ ਮਨੁੱਖ ਦੇ ਪੁੱਤਰ ਦਾ ਆਉਣਾ ਨੇਡ਼ੇ ਹੈ।
IRVPA ਇਸੇ ਤਰ੍ਹਾਂ ਤੁਸੀਂ ਵੀ ਜਦ ਇਹ ਸਭ ਕੁਝ ਵੇਖੋ ਤਾਂ ਜਾਣ ਲਓ ਕਿ ਉਹ ਨੇੜੇ ਸਗੋਂ ਬੂਹੇ ਉੱਤੇ ਹੈ।