Versions
PAV ਸੋ ਜਿਹ ਨੇ ਪੰਜ ਤੋੜੇ ਲਏ ਸਨ ਉਹ ਨੇ ਕੋਲ ਆਣ ਕੇ ਹੋਰ ਪੰਜ ਤੋੜੇ ਉਹ ਦੇ ਅੱਗੇ ਰੱਖ ਅਤੇ ਕਿਹਾ, ਸੁਆਮੀ ਜੀ ਤੁਸਾਂ ਮੈਨੂੰ ਪੰਜ ਤੋੜੇ ਸੌਂਪੇ ਸਨ। ਵੇਖੋ ਮੈਂ ਪੰਜ ਤੋੜੇ ਹੋਰ ਭੀ ਖੱਟੇ
ERVPA ਜਿਸ ਨੋਕਰ ਨੂੰ ਉਸਨੇ ਪੰਜ ਥੈਲੇ ਦਿੱਤੇ ਸੀ ਉਹ ਮਾਲਕ ਕੋਲ ਉਨ੍ਹਾਂ ਪੰਜ ਥੈਲਿਆਂ ਦੇ ਨਾਲ ਹੋਰ ਪੰਜ ਥੈਲੇ ਵੀ ਲੈ ਆਇਆ ਜੋ ਉਸਨੇ ਕਮਾਏ ਸਨ, ਅਤੇ ਉਨ੍ਹਾਂ ਨੂੰ ਮਾਲਕ ਦੇ ਅੱਗੇ ਰਖ ਦਿੱਤਾ। ਨੋਕਰ ਨੇ ਕਿਹਾ, ‘ਸੁਆਮੀ ਜੀ, ਤੁਸੀਂ ਮੈਨੂੰ ਧਨ ਦੇ ਪੰਜ ਥੈਲੇ ਸੌਂਪੇ ਸਨ। ਆਹ ਧਨ ਦੇ ਪੰਜ ਹੋਰ ਝੋਲੇ ਹਨ ਜਿਹਡ਼ੇ ਮੈਂ ਇਨ੍ਹਾਂ ਨਾਲ ਕਮਾਏ ਹਨ।’
IRVPA ਸੋ ਜਿਸ ਨੇ ਪੰਜ ਤੋੜੇ ਲਏ ਸਨ ਉਹ ਨੇ ਕੋਲ ਆ ਕੇ ਹੋਰ ਪੰਜ ਤੋੜੇ ਉਹ ਦੇ ਅੱਗੇ ਰੱਖੇ ਅਤੇ ਕਿਹਾ, ਸੁਆਮੀ ਜੀ ਤੁਸੀਂ ਮੈਨੂੰ ਪੰਜ ਤੋੜੇ ਸੌਂਪੇ ਸਨ। ਵੇਖੋ ਮੈਂ ਪੰਜ ਤੋੜੇ ਹੋਰ ਵੀ ਕਮਾਏ।