Versions
PAV ਸੋ ਮੈਂ ਡਰਿਆ ਅਤੇ ਜਾ ਕੇ ਤੁਹਾਡੇ ਤੋੜੇ ਨੂੰ ਧਰਤੀ ਵਿੱਚ ਲੁਕਾ ਦਿੱਤਾ। ਏਹ ਆਪਣਾ ਲੈ ਲਓ
ERVPA ਇਸ ਲਈ ਮੈਂ ਡਰਦਾ ਸਾਂ। ਮੈਂ ਗਿਆ ਅਤੇ ਤੁਹਾਡਾ ਧਨ ਧਰਤੀ ਵਿੱਚ ਲਕੋ ਦਿੱਤਾ। ਆਹ ਰਿਹਾ ਤੁਹਾਡਾ ਧਨ ਦਾ ਝੋਲਾ।
IRVPA ਸੋ ਮੈਂ ਡਰਿਆ ਅਤੇ ਜਾ ਕੇ ਤੁਹਾਡੇ ਤੋੜੇ ਨੂੰ ਧਰਤੀ ਵਿੱਚ ਲੁਕਾ ਦਿੱਤਾ। ਇਹ ਆਪਣਾ ਤੋੜਾ ਵਾਪਸ ਲੈ ਲਵੋ।