Versions
PAV ਕਿਉਂ ਜੋ ਮੈਂ ਭੁੱਖਾ ਸਾਂ ਅਤੇ ਤੁਸਾਂ ਮੈਨੂੰ ਖਾਣ ਨੂੰ ਦਿੱਤਾ, ਮੈਂ ਤਿਆਹਿਆ ਸਾਂ ਅਰ ਤੁਸਾਂ ਮੈਨੂੰ ਪਿਆਇਆ, ਮੈਂ ਪਰਦੇਸੀ ਸਾਂ ਅਤੇ ਤੁਸਾਂ ਮੈਨੂੰ ਆਪਣੇ ਘਰ ਉਤਾਰਿਆ
ERVPA ਤੁਸੀਂ ਇਹ ਰਾਜ ਪਾ ਸਕਦੇ ਹੋ ਕਿਉਂਕਿ ਜਦੋਂ ਮੈਂ ਭੁਖਾ ਸੀ ਤੁਸੀਂ ਮੈਨੂੰ ਖਾਣ ਨੂੰ ਦਿੱਤਾ ਅਤੇ ਜਦੋਂ ਮੈਂ ਪਿਆਸਾ ਸੀ, ਤੁਸੀਂ ਮੈਨੂੰ ਪੀਣ ਨੂੰ ਦਿੱਤਾ। ਜਦੋਂ ਮੈਂ ਘਰ ਤੋਂ ਦੂਰ ਅਤੇ ਇਕੱਲਾ ਸੀ ਤੁਸੀਂ ਆਪਣੇ ਘਰ ਨਿਓਤਾ ਦਿੱਤਾ।
IRVPA ਕਿਉਂ ਜੋ ਮੈਂ ਭੁੱਖਾ ਸੀ ਅਤੇ ਤੁਸੀਂ ਮੈਨੂੰ ਖਾਣ ਨੂੰ ਦਿੱਤਾ, ਮੈਂ ਤਿਹਾਇਆ ਸੀ ਅਤੇ ਤੁਸੀਂ ਮੈਨੂੰ ਪੀਣ ਨੂੰ ਦਿੱਤਾ, ਮੈਂ ਪਰਦੇਸੀ ਸੀ ਅਤੇ ਤੁਸੀਂ ਮੈਨੂੰ ਆਪਣੇ ਘਰ ਉਤਾਰਿਆ,