Versions
PAV ਪਤੀਰੀ ਰੋਟੀ ਦੇ ਤਿਉਹਾਰ ਦੇ ਪਹਿਲੇ ਦਿਨ ਚੇਲਿਆਂ ਨੇ ਯਿਸੂ ਕੋਲ ਆਣ ਕੇ ਆਖਿਆ, ਤੂੰ ਕਿੱਥੇ ਚਾਹੁੰਦਾ ਹੈਂ ਜੋ ਅਸੀਂ ਤੇਰੇ ਖਾਣ ਲਈ ਪਸਾਹ ਤਿਆਰ ਕਰੀਏ?
ERVPA ਪਤੀਰੀ ਰੋਟੀ ਦੇ ਤਿਉਹਾਰ ਦੇ ਪਹਿਲੇ ਦਿਨ, ਚੇਲਿਆਂ ਨੇ ਯਿਸੂ ਕੋਲ ਆਕੇ ਆਖਿਆ, “ਤੁਹਾਡੇ ਖਾਣ ਲਈ ਪਸਾਹ ਦਾ ਭੋਜਨ ਅਸੀਂ ਕਿਥੇ ਤਿਆਰ ਕਰੀਏ?”
IRVPA {ਚੇਲਿਆਂ ਦੇ ਨਾਲ ਪਸਾਹ ਦਾ ਆਖਰੀ ਭੋਜ} (ਮਰਕੁਸ 14:12-21; ਲੂਕਾ 22:7-13; 21-23; ਯੂਹੰਨਾ 13:21-30) PS ਅਖ਼ਮੀਰੀ ਰੋਟੀ ਦੇ ਤਿਉਹਾਰ ਦੇ ਪਹਿਲੇ ਦਿਨ ਚੇਲਿਆਂ ਨੇ ਯਿਸੂ ਕੋਲ ਆ ਕੇ ਆਖਿਆ, ਤੂੰ ਕਿੱਥੇ ਚਾਹੁੰਦਾ ਹੈਂ, ਜੋ ਅਸੀਂ ਤੇਰੇ ਖਾਣ ਲਈ ਪਸਾਹ ਤਿਆਰ ਕਰੀਏ?