Bible Versions
Bible Books

Matthew 26:31 (AKJV) American King James Version

Versions

PAV   ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ, ਅੱਜ ਰਾਤ ਤੁਸੀਂ ਸੱਭੇ ਮੇਰੇ ਕਾਰਨ ਠੋਕਰ ਖਾਵੋਗੇ ਕਿਉਂਕਿ ਇਹ ਲਿਖਿਆ ਹੈ ਜੋ ਮੈਂ ਅਯਾਲੀ ਨੂੰ ਮਾਰਾਂਗਾ ਅਤੇ ਇੱਜੜ ਦੀਆਂ ਭੇਡਾਂ ਖਿੱਲਰ ਜਾਣਗੀਆਂ
ERVPA   ਯਿਸੂ ਨੇ ਚੇਲਿਆਂ ਨੂੰ ਕਿਹਾ, “ਅੱਜ ਰਾਤ ਮੇਰੇ ਕਾਰਣ ਤੁਸੀਂ ਸਾਰੇ ਆਪਣਾ ਭਰੋਸਾ ਗੁਆ ਲਵੋਂਗੇ। ਕਿਉਂ ਜੁ ਇਹ ਲਿਖਿਆ ਹੋਇਆ ਹੈ: ‘ਮੈਂ ਆਜਡ਼ੀ ਨੂੰ ਮਾਰ ਦੇਵਾਂਗਾ, ਅਤੇ ਉਸਦੇ ਇੱਜਡ਼ ਦੀਆਂ ਭੇਡਾਂ ਖਿਲ੍ਲਰ ਜਾਣਗੀਆਂ।’ਜ਼ਕਰਜਾਹ 13:7
IRVPA   {ਪਤਰਸ ਦੇ ਇਨਕਾਰ ਦੀ ਭਵਿੱਖਬਾਣੀ} (ਮਰਕੁਸ 14:27-31; ਲੂਕਾ 22:31-34; ਯੂਹੰਨਾ 13:36-38) PS ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ, ਅੱਜ ਰਾਤ ਤੁਸੀਂ ਸੱਭੇ ਮੇਰੇ ਕਾਰਨ ਠੋਕਰ ਖਾਵੋਗੇ ਕਿਉਂਕਿ ਇਹ ਲਿਖਿਆ ਹੈ
ਜੋ ਮੈਂ ਅਯਾਲੀ ਨੂੰ ਮਾਰਾਂਗਾ
ਅਤੇ ਇੱਜੜ ਦੀਆਂ ਭੇਡਾਂ ਖਿੱਲਰ ਜਾਣਗੀਆਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us