Versions
PAV ਤਦ ਪਤਰਸ ਨੇ ਉਹ ਨੂੰ ਉੱਤਰ ਦਿੱਤਾ, ਭਾਵੇਂ ਤੇਰੇ ਕਾਰਨ ਸੱਭੇ ਠੋਕਰ ਖਾਣ ਪਰ ਮੈਂ ਠੋਕਰ ਕਦੇ ਨਹੀਂ ਖਾਵਾਂਗਾ
ERVPA ਤਦ ਪਤਰਸ ਨੇ ਉਸਨੂੰ ਉੱਤਰ ਦਿੱਤਾ, “ਭਾਵੇਂ ਤੇਰੇ ਕਾਰਨ ਬਾਕੀ ਸਾਰੇ ਚੇਲੇ ਭਰੋਸਾ ਗੁਆ ਬੈਠਣ, ਮੈਂ ਆਪਣਾ ਭਰੋਸਾ ਕਦੇ ਨਹੀਂ ਗੁਆਵਾਂਗਾ।
IRVPA ਤਦ ਪਤਰਸ ਨੇ ਉਹ ਨੂੰ ਉੱਤਰ ਦਿੱਤਾ, ਭਾਵੇਂ ਤੇਰੇ ਕਾਰਨ ਸੱਭੇ ਠੋਕਰ ਖਾਣ ਪਰ ਮੈਂ ਠੋਕਰ ਕਦੇ ਨਾ ਖਾਵਾਂਗਾ।