Versions
PAV ਅਤੇ ਪਤਰਸ ਅਰ ਜ਼ਬਦੀ ਦੇ ਦੇਵੋਂ ਪੁੱਤ੍ਰਾਂ ਨੂੰ ਨਾਲ ਲੈ ਕੇ ਉਹ ਉਦਾਸ ਅਤੇ ਦਿਲਗੀਰ ਹੋਣ ਲੱਗਾ
ERVPA ਯਿਸੂ ਨੇ ਪਤਰਸ ਅਤੇ ਜ਼ਬਦੀ ਦੇ ਦੋਵੇਂ ਪੁੱਤਰਾਂ ਨੂੰ ਆਪਣੇ ਨਾਲ ਆਉਣ ਨੂੰ ਕਿਹਾ ਪਰ ਨਾਲ ਹੀ ਯਿਸੂ ਬਡ਼ਾ ਉਦਾਸ ਅਤੇ ਬੇਕਰਾਰ ਨਜ਼ਰ ਆਉਣ ਲੱਗਾ।
IRVPA ਅਤੇ ਪਤਰਸ ਅਤੇ ਜ਼ਬਦੀ ਦੇ ਦੋਵੇਂ ਪੁੱਤਰਾਂ ਨੂੰ ਨਾਲ ਲੈ ਕੇ ਉਹ ਉਦਾਸ ਅਤੇ ਬਹੁਤ ਦੁੱਖੀ ਹੋਣ ਲੱਗਾ।