Versions
PAV ਅਰ ਥੋੜਾ ਅੱਗੇ ਵੱਧ ਕੇ ਮੂੰਹ ਭਾਰ ਪੈ ਗਿਆ ਅਤੇ ਪ੍ਰਾਰਥਨਾ ਕਰਦਿਆਂ ਆਖਿਆ, ਹੇ ਮੇਰੇ ਪਿਤਾ, ਜੇ ਹੋ ਸੱਕੇ ਤਾਂ ਇਹ ਪਿਆਲਾ ਮੈਥੋਂ ਟਲ ਜਾਵੇ ਪਰ ਉਹ ਨਾ ਹੋਵੇ ਜੋ ਮੈਂ ਚਾਹੁੰਦਾ ਹਾਂ ਪਰ ਉਹੋ ਜੋ ਤੂੰ ਚਾਹੁੰਦਾ ਹੈਂ
ERVPA ਤਦ ਯਿਸੂ ਉਨ੍ਹਾਂ ਤੋਂ ਥੋਡ਼ਾ ਕੁ ਅੱਗੇ ਨੂੰ ਵਧਿਆ। ਯਿਸੂ ਮੂੰਹ ਭਾਰ ਜ਼ਮੀਨ ਉੱਤੇ ਪਿਆ ਅਤੇ ਪ੍ਰਾਰਥਨਾ ਕੀਤੀ, “ਹੇ ਮੇਰੇ ਪਿਤਾ, ਜੇਕਰ ਇਹ ਸੰਭਵ ਹੈ ਤਾਂ ਦੁਖ ਦਾ ਇਹ ਪਿਆਲਾ ਲੈ ਲਵੋ। ਪਰ ਤੂੰ ਉਹੀ ਕਰ ਜੋ ਤੂੰ ਚਾਹੁੰਦਾ ਹੈ ਨਾ ਕਿ ਜੋ ਮੈਂ ਚਾਹੁੰਦਾ ਹਾਂ।”
IRVPA ਅਤੇ ਥੋੜ੍ਹਾ ਅੱਗੇ ਵਧ ਕੇ ਮੂੰਹ ਭਾਰ ਪੈ ਗਿਆ ਅਤੇ ਪ੍ਰਾਰਥਨਾ ਕਰਦਿਆਂ ਆਖਿਆ, ਹੇ ਪਿਤਾ, ਜੇ ਹੋ ਸਕੇ ਤਾਂ ਇਹ ਪਿਆਲਾ ਮੇਰੇ ਕੋਲੋਂ ਟਲ ਜਾਵੇ, ਪਰ ਉਹ ਨਾ ਹੋਵੇ ਜੋ ਮੈਂ ਚਾਹੁੰਦਾ ਹਾਂ ਪਰ ਉਹ ਜੋ ਤੂੰ ਚਾਹੁੰਦਾ ਹੈਂ।