Versions
PAV ਫੇਰ ਉਹ ਦੂਈ ਵਾਰ ਗਿਆ ਅਤੇ ਏਹ ਕਹਿ ਕੇ ਉਹ ਨੇ ਪ੍ਰਾਰਥਨਾ ਕੀਤੀ, ਹੇ ਮੇਰੇ ਪਿਤਾ, ਜੇ ਇਹ ਮੇਰੇ ਪੀਣ ਬਿਨਾ ਨਹੀਂ ਟਲ ਸੱਕਦਾ ਤਾਂ ਤੇਰੀ ਮਰਜੀ ਹੋਵੇ
ERVPA ਫ਼ੇਰ ਯਿਸੂ ਦੂਜੀ ਵਾਰ ਉਥੇ ਚਲਿਆ ਗਿਆ ਅਤੇ ਪ੍ਰਾਰਥਨਾ ਕੀਤੀ, “ਮੇਰੇ ਪਿਤਾ, ਜੇਕਰ ਇਹ ਦੁਖਾ ਦਾ ਪਿਆਲਾ ਮੇਰੇ ਝੱਲਣ ਤੋਂ ਬਿਨਾ ਹਟਾਇਆ ਜਾਣਾ ਸੰਭਵ ਨਹੀਂ, ਕਾਸ਼ ਤੁਹਾਡੀ ਇੱਛਾ ਹੀ ਪੂਰਨ ਹੋਵੇ।”
IRVPA ਫੇਰ ਉਹ ਦੂਜੀ ਵਾਰ ਗਿਆ ਅਤੇ ਇਹ ਕਹਿ ਕੇ ਉਹ ਨੇ ਪ੍ਰਾਰਥਨਾ ਕੀਤੀ, ਹੇ ਮੇਰੇ ਪਿਤਾ, ਜੇ ਇਹ ਮੇਰੇ ਪੀਣ ਬਿਨ੍ਹਾਂ ਨਹੀਂ ਟਲ ਸਕਦਾ ਤਾਂ ਤੇਰੀ ਮਰਜ਼ੀ ਪੂਰੀ ਹੋਵੇ।