Bible Versions
Bible Books

Matthew 26:43 (AKJV) American King James Version

Versions

PAV   ਅਤੇ ਉਸ ਨੇ ਆਣ ਕੇ ਉਨ੍ਹਾਂ ਨੂੰ ਫੇਰ ਸੁੱਤੇ ਹੋਏ ਵੇਖਿਆ ਕਿਉਂ ਜੋ ਉਨ੍ਹਾਂ ਦੀਆਂ ਅੱਖਾਂ ਨੀਂਦਰ ਨਾਲ ਭਾਰੀਆਂ ਹੋਈਆਂ ਸਨ
ERVPA   ਜਦੋਂ ਯਿਸੂ ਵਾਪਿਸ ਆਇਆ, ਉਸਨੇ ਆਪਣੇ ਚੇਲਿਆਂ ਨੂੰ ਸੁਤਾ ਹੋਇਆ ਪਾਇਆ। ਉਨ੍ਹਾਂ ਦੀਆਂ ਅਖਾ ਥਕੀਆ ਹੋਈਆਂ ਸਨ।
IRVPA   ਅਤੇ ਉਸ ਨੇ ਕੇ ਉਨ੍ਹਾਂ ਨੂੰ ਫੇਰ ਸੁੱਤੇ ਹੋਏ ਵੇਖਿਆ ਕਿਉਂ ਜੋ ਉਨ੍ਹਾਂ ਦੀਆਂ ਅੱਖਾਂ ਨੀਂਦ ਨਾਲ ਭਰੀਆਂ ਹੋਈਆਂ ਸਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us