Bible Versions
Bible Books

Matthew 26:51 (AKJV) American King James Version

Versions

PAV   ਅਰ ਵੇਖੋ, ਯਿਸੂ ਦੇ ਨਾਲ ਦਿਆਂ ਵਿੱਚੋਂ ਇੱਕ ਨੇ ਹੱਥ ਵਧਾ ਕੇ ਆਪਣੀ ਤਲਵਾਰ ਧੂ ਲਈ ਅਤੇ ਸਰਦਾਰ ਜਾਜਕ ਦੇ ਨੌਕਰ ਨੂੰ ਮਾਰ ਕੇ ਉਹ ਦਾ ਕੰਨ ਉਡਾ ਦਿੱਤਾ
ERVPA   ਜਦੋਂ ਇੰਝ ਵਾਪਰਿਆ ਤਾਂ ਯਿਸੂ ਦੇ ਚੇਲਿਆਂ ਵਿੱਚੋਂ ਇੱਕ ਨੇ ਆਪਣੀ ਤਲਵਾਰ ਕਢੀ ਅਤੇ ਸਰਦਾਰ ਜਾਜਕ ਦੇ ਸੇਵਕ ਤੇ ਚਲਾਈ ਅਤੇ ਉਸਦਾ ਕੰਨ ਵਢ ਦਿੱਤਾ।
IRVPA   ਅਤੇ ਵੇਖੋ, ਯਿਸੂ ਨੇ ਨਾਲ ਦਿਆਂ ਵਿੱਚੋਂ ਇੱਕ ਨੇ ਹੱਥ ਵਧਾ ਕੇ ਆਪਣੀ ਤਲਵਾਰ ਖਿੱਚ ਲਈ ਅਤੇ ਪ੍ਰਧਾਨ ਜਾਜਕ ਦੇ ਨੌਕਰ ਨੂੰ ਮਾਰ ਕੇ ਉਹ ਦਾ ਕੰਨ ਉਡਾ ਦਿੱਤਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us