Versions
PAV ਫੇਰ ਹਾਕਮ ਨੇ ਅੱਗੋ ਉਨ੍ਹਾਂ ਨੂੰ ਆਖਿਆ, ਤੁਸੀਂ ਦੋਹਾਂ ਵਿੱਚੋਂ ਕਿਹ ਨੂੰ ਚਾਹੁੰਦੇ ਹੋ ਜੋ ਮੈਂ ਤੁਹਾਡੀ ਖ਼ਾਤਰ ਛੱਡ ਦਿਆਂ? ਓਹ ਬੋਲੇ, ਬਰੱਬਾ ਨੂੰ!
ERVPA ਪਿਲਾਤੁਸ ਨੇ ਕਿਹਾ, “ਦੋਹਾਂ ਵਿੱਚੋਂ ਤੁਸੀਂ ਮੈਥੋਂ ਕਿਸਨੂੰ ਰਿਹਾ ਕਰਾਉਨਾ ਚਾਹੁੰਦੇ ਹੋ?” ਲੋਕਾਂ ਨੇ ਕਿਹਾ, “ਬਰੱਬਾਸ ਨੂੰ ਛੱਡ ਦਿਉ।”
IRVPA ਫੇਰ ਹਾਕਮ ਨੇ ਅੱਗੋਂ ਉਨ੍ਹਾਂ ਨੂੰ ਆਖਿਆ, ਤੁਸੀਂ ਦੋਹਾਂ ਵਿੱਚੋਂ ਕਿਸਨੂੰ ਚਾਹੁੰਦੇ ਹੋ ਜੋ ਮੈਂ ਤੁਹਾਡੇ ਲਈ ਛੱਡ ਦਿਆਂ? ਉਹ ਬੋਲੇ, ਬਰੱਬਾ ਨੂੰ!