Versions
PAV ਅਤੇ ਉਨ੍ਹਾਂ ਨੇ ਉਸ ਉੱਤੇ ਥੁੱਕਿਆ ਅਰ ਉਹ ਕਾਨਾ ਲੈਕੇ ਉਹ ਦੇ ਸਿਰ ਉੱਤੇ ਮਾਰਿਆ
ERVPA ਸਿਪਾਹੀਆਂ ਨੇ ਯਿਸੂ ਉੱਤੇ ਥੁਕਿਆ ਅਤੇ ਫ਼ਿਰ ਉਸਦੇ ਹੱਥ ਵਿੱਚ ਫ਼ਡ਼ਾਈ ਹੋਈ ਸੋਟੀ ਨੂੰ ਖੋਹਕੇ ਉਸਦੇ ਨਾਲ ਕਿੰਨੀ ਵਾਰੀ ਉਸਦੇ ਸਿਰ ਤੇ ਸੱਟ ਮਾਰੀ।
IRVPA ਅਤੇ ਉਨ੍ਹਾਂ ਨੇ ਉਸ ਉੱਤੇ ਥੁੱਕਿਆ ਅਤੇ ਉਹ ਕਾਨਾ ਲੈ ਕੇ ਉਹ ਦੇ ਸਿਰ ਉੱਤੇ ਮਾਰਿਆ।