Versions
PAV ਤਾਂ ਉਨ੍ਹਾਂ ਨੇ ਪਿੱਤ ਦੇ ਨਾਲ ਮਿਲਾਈ ਹੋਈ ਦਾਖ ਰਸ ਉਹ ਨੂੰ ਪੀਣ ਲਈ ਦਿੱਤੀ ਪਰ ਉਸ ਨੇ ਚੱਖ ਕੇ ਉਹ ਨੂੰ ਪੀਣਾ ਨਾ ਚਾਹਿਆ
ERVPA ਉਥੇ, ਉਨ੍ਹਾਂ ਨੇ ਯਿਸੂ ਨੂੰ ਪਿਤ ਨਾਲ ਮਿਸ਼੍ਰਿਤ ਮੈਅ ਪੀਣ ਨੂੰ ਦਿੱਤੀ। ਪਰ ਇਸਦਾ ਸੁਆਦ ਦੇਖਣ ਤੋਂ ਬਾਦ, ਉਸਨੇ ਇਸਨੂੰ ਪੀਣ ਤੋਂ ਇਨਕਾਰ ਕਰ ਦਿੱਤਾ।
IRVPA ਤਾਂ ਉਨ੍ਹਾਂ ਨੇ ਪਿੱਤ ਨਾਲ ਮਿਲਾਈ ਹੋਈ ਦਾਖ਼ਰਸ ਉਹ ਨੂੰ ਪੀਣ ਲਈ ਦਿੱਤੀ ਪਰ ਉਸ ਨੇ ਚੱਖ ਕੇ ਉਹ ਨੂੰ ਪੀਣਾ ਨਾ ਚਾਹਿਆ।