Versions
PAV ਉਸ ਵੇਲੇ ਉਹ ਦੇ ਨਾਲ ਦੋ ਡਾਕੂ ਸਲੀਬ ਉੱਤੇ ਚੜ੍ਹਾਏ ਗਏ, ਇੱਕ ਸੱਜੇ ਅਤੇ ਇੱਕ ਖੱਬੇ ਪਾਸੇ
ERVPA ਯਿਸੂ ਦੇ ਆਸੇ-ਪਾਸੇ ਹੋਰ ਦੋ ਜਣਿਆਂ ਨੂੰ ਸਲੀਬ ਦਿੱਤੀ ਗਈ ਸੀ। ਇੱਕ ਸੱਜੇ ਪਾਸੇ ਅਤੇ ਦੂਜਾ ਖੱਬੇ ਪਾਸੇ।
IRVPA ਉਸ ਵੇਲੇ ਉਹ ਦੇ ਨਾਲ ਦੋ ਡਾਕੂ ਸਲੀਬ ਉੱਤੇ ਚੜ੍ਹਾਏ ਗਏ, ਇੱਕ ਸੱਜੇ ਅਤੇ ਦੂਜਾ ਖੱਬੇ ਪਾਸੇ।