Versions
PAV ਜਾਂ ਸੰਝ ਹੋਈ ਤਾਂ ਯੂਸੁਫ਼ ਨਾਮੇ ਅਰਿਮਥੈਆ ਦਾ ਇੱਕ ਧਨੀ ਮਨੁੱਖ ਆਇਆ ਜਿਹੜਾ ਆਪ ਵੀ ਯਿਸੂ ਦਾ ਚੇਲਾ ਸੀ
ERVPA This verse may not be a part of this translation
IRVPA {ਯਿਸੂ ਨੂੰ ਦਫ਼ਨਾਇਆ ਜਾਣਾ} (ਮਰਕੁਸ 15:42-47; ਲੂਕਾ 23:50-56; ਯੂਹੰਨਾ 19:38-42) PS ਜਦ ਸ਼ਾਮ ਹੋਈ ਤਾਂ ਯੂਸੁਫ਼ ਨਾਮ ਦਾ ਅਰਿਮਥੇਆ ਦਾ ਇੱਕ ਧਨੀ ਮਨੁੱਖ ਆਇਆ ਜਿਹੜਾ ਆਪ ਵੀ ਯਿਸੂ ਦਾ ਚੇਲਾ ਸੀ।