Bible Versions
Bible Books

Matthew 27:60 (AKJV) American King James Version

Versions

PAV   ਅਰ ਆਪਣੀ ਨਵੀਂ ਕਬਰ ਦੇ ਅੰਦਰ ਰੱਖਿਆ ਜਿਹੜੀ ਉਸ ਨੇ ਪੱਥਰ ਵਿੱਚ ਖੁਦਵਾਈ ਸੀ ਅਤੇ ਭਾਰਾ ਪੱਥਰ ਕਬਰ ਦੇ ਮੂੰਹ ਉੱਤੇ ਰੇੜ੍ਹ ਕੇ ਚੱਲਿਆ ਗਿਆ
ERVPA   ਯੂਸੁਫ਼ ਨੇ ਯਿਸੂ ਦੇ ਸ਼ਰੀਰ ਨੂੰ ਉਸਦੀ ਨਵੀਂ ਕਬਰ ਵਿੱਚ ਰੱਖਿਆ ਜਿਹਡ਼ੀ ਉਸਨੇ ਚੱਟਾਨ ਵਿੱਚ ਤਰਾਸ਼ੀ ਹੋਈ ਸੀ। ਫ਼ਿਰ ਉਸਨੇ ਕਬਰ ਦਾ ਪ੍ਰਵੇਸ਼ ਦੁਆਰ ਵੱਡੇ ਪੱਥਰ ਨਾਲ ਢਕ ਦਿੱਤਾ ਅਤੇ ਚਲਿਆ ਗਿਆ।
IRVPA   ਅਤੇ ਆਪਣੀ ਨਵੀਂ ਕਬਰ ਦੇ ਅੰਦਰ ਰੱਖਿਆ, ਜਿਹੜੀ ਉਸ ਨੇ ਪੱਥਰ ਵਿੱਚ ਖੁਦਵਾਈ ਸੀ ਅਤੇ ਭਾਰਾ ਪੱਥਰ ਕਬਰ ਦੇ ਮੂੰਹ ਉੱਤੇ ਰੋੜ੍ਹ ਕੇ ਚੱਲਿਆ ਗਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us