Bible Versions
Bible Books

Matthew 28:8 (AKJV) American King James Version

Versions

PAV   ਅਤੇ ਓਹ ਭੈ ਅਤੇ ਵੱਡੀ ਖ਼ਸ਼ੀ ਨਾਲ ਕਬਰ ਕੋਲੋਂ ਛੇਤੀ ਚੱਲ ਕੇ ਉਹ ਦੇ ਚੇਲਿਆਂ ਨੂੰ ਖ਼ਬਰ ਦੇਣ ਲਈ ਦੌੜੀਆਂ ਗਈਆਂ
ERVPA   ਉਹ ਔਰਤਾਂ ਛੇਤੀ ਹੀ ਕਬਰ ਤੋਂ ਵਿਦਾ ਹੋ ਗਈਆਂ। ਭਾਵੇਂ ਉਹ ਡਰੀਆਂ ਹੋਈਆਂ ਸਨ ਪਰ ਉਹ ਖੁਸ਼ ਵੀ ਬਡ਼ੀਆਂ ਹੋਈਆਂ। ਉਹ ਉਸਦੇ ਚੇਲਿਆਂ ਨੂੰ ਇਹ ਖਬਰ ਦੱਸਣ ਲਈ ਗਈਆਂ।
IRVPA   ਅਤੇ ਉਹ ਡਰ ਅਤੇ ਵੱਡੀ ਖੁਸ਼ੀ ਨਾਲ ਕਬਰ ਕੋਲੋਂ ਜਲਦੀ ਚੱਲ ਕੇ ਉਹ ਦੇ ਚੇਲਿਆਂ ਨੂੰ ਖ਼ਬਰ ਦੇਣ ਲਈ ਦੌੜੀਆਂ ਗਈਆਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us