Bible Versions
Bible Books

Matthew 2:13 (AKJV) American King James Version

Versions

PAV   ਜਾਂ ਓਹ ਤੁਰ ਗਏ ਸਨ ਤਾਂ ਵੇਖੋ, ਪ੍ਰਭੁ ਦੇ ਇੱਕ ਦੂਤ ਨੇ ਯੂਸੁਫ਼ ਨੂੰ ਸੁਫਨੇ ਵਿੱਚ ਦਰਸ਼ਣ ਦੇ ਕੇ ਆਖਿਆ, ਉੱਠ! ਬਾਲਕ ਅਤੇ ਉਹ ਦੀ ਮਾਤਾ ਨੂੰ ਨਾਲ ਲੈ ਕੇ ਮਿਸਰ ਦੇਸ ਨੂੰ ਭੱਜ ਜਾਹ ਅਤੇ ਜਦ ਤੀਕਰ ਮੈਂ ਤੈਨੂੰ ਨਾ ਆਖਾਂ ਉੱਥੇ ਹੀ ਰਹੁ ਕਿਉਂ ਜੋ ਹੇਰੇਦੇਸ ਉਹ ਦੇ ਨਾਸ ਕਰਨ ਲਈ ਇਸ ਬਾਲਕ ਨੂੰ ਭਾਲੇਗਾ
ERVPA   ਜਦੋਂ ਜੋਤਸ਼ੀ ਦੂਰ ਚਲੇ ਗਏ, ਤਾਂ ਪ੍ਰਭੂ ਦੇ ਦੂਤ ਨੇ ਯੂਸਫ ਦੇ ਸੁਫਨੇ ਵਿੱਚ ਦਰਸ਼ਨ ਦੇਕੇ ਆਖਿਆ, “ਉਠ! ਬਾਲਕ ਤੇ ਉਸਦੀ ਮਾਤਾ ਨੂੰ ਲੈਕੇ ਮਿਸਰ ਦੇਸ਼ ਵਿੱਚ ਚਲਾ ਜਾ। ਅਤੇ ਜਦ ਤੀਕਰ ਮੈਂ ਤੈਨੂੰ ਨਾ ਆਖਾਂ ਉਥੇ ਹੀ ਰਹਿਣਾ ਕਿਉਂਕਿ ਹੇਰੋਦੇਸ ਬਾਲਕ ਨੂੰ ਮਾਰਣ ਵਾਸਤੇ ਲਭੇਗਾ।”
IRVPA   {ਮਿਸਰ ਦੇਸ ਨੂੰ ਜਾਣਾ} PS ਜਦ ਉਹ ਚਲੇ ਗਏ ਤਾਂ ਵੇਖੋ, ਪ੍ਰਭੂ ਦੇ ਇੱਕ ਦੂਤ ਨੇ ਯੂਸੁਫ਼ ਨੂੰ ਸੁਫ਼ਨੇ ਵਿੱਚ ਦਰਸ਼ਨ ਦੇ ਕੇ ਆਖਿਆ, ਉੱਠ! ਬਾਲਕ ਅਤੇ ਉਹ ਦੀ ਮਾਤਾ ਨੂੰ ਲੈ ਕੇ ਮਿਸਰ ਦੇਸ ਨੂੰ ਭੱਜ ਜਾ, ਅਤੇ ਜਦੋਂ ਤੱਕ ਮੈਂ ਤੈਨੂੰ ਨਾ ਆਖਾਂ ਉੱਥੇ ਹੀ ਰਹੀਂ ਕਿਉਂ ਜੋ ਹੇਰੋਦੇਸ, ਇਸ ਬਾਲਕ ਨੂੰ ਮਾਰਨ ਲਈ ਲੱਭੇਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us