Bible Versions
Bible Books

Matthew 3:9 (AKJV) American King James Version

Versions

PAV   ਅਤੇ ਆਪਣੇ ਮਨ ਵਿੱਚ ਇਸ ਗੱਲ ਦੇ ਕਹਿਣ ਦੀ ਸੋਚ ਨਾ ਕਰੋ ਕਿ ਅਬਰਾਹਾਮ ਸਾਡਾ ਪਿਤਾ ਹੈ ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਭਈ ਪਰਮੇਸ਼ੁਰ ਅਬਰਾਹਾਮ ਦੇ ਲਈ ਇੰਨ੍ਹਾਂ ਪੱਥਰਾਂ ਵਿੱਚੋਂ ਬਾਲਕ ਪੈਦਾ ਕਰ ਸੱਕਦਾ ਹੈ
ERVPA   ਆਪਣੇ ਮਨ ਵਿੱਚ ਇਸ ਗੱਲ ਤੇ ਮਾਣ ਕਰਨ ਦੀ ਨਾ ਸੋਚੋ, ‘ਅਸੀਂ ਅਬਰਾਹਾਮ ਦੇ ਬੱਚੇ ਹਾਂ।’ ਮੈਂ ਤੁਹਾਨੂੰ ਦੱਸਦਾ ਹਾਂ ਕਿ ਪਰਮੇਸ਼ੁਰ ਅਬਰਾਹਾਮ ਲਈ ਇਨ੍ਹਾਂ ਪੱਥਰਾਂ ਵਿੱਚੋਂ ਬੱਚੇ ਪੈਦਾ ਕਰ ਸਕਦਾ ਹੈ।
IRVPA   ਅਤੇ ਆਪਣੇ ਮਨ ਵਿੱਚ ਇਹ ਨਾ ਸੋਚੋ ਕਿ ਅਬਰਾਹਾਮ ਸਾਡਾ ਪਿਤਾ ਹੈ, ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਪਰਮੇਸ਼ੁਰ ਅਬਰਾਹਾਮ ਦੇ ਲਈ ਇਨ੍ਹਾਂ ਪੱਥਰਾਂ ਵਿੱਚੋਂ ਵੀ ਸੰਤਾਨ ਪੈਦਾ ਕਰ ਸਕਦਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us