Bible Versions
Bible Books

Matthew 5:20 (AKJV) American King James Version

Versions

PAV   ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਭਈ ਜੇ ਤੁਹਾਡਾ ਧਰਮ ਗ੍ਰੰਥੀਆਂ ਅਤੇ ਫਰੀਸੀਆਂ ਦੇ ਧਰਮ ਨਾਲੋਂ ਵੱਧ ਨਾ ਹੋਵੇ ਤਾਂ ਤੁਸੀਂ ਸੁਰਗ ਦੇ ਰਾਜ ਵਿੱਚ ਕਿਸੇ ਬਿਧ ਨਾ ਵੜੋਗੇ।।
ERVPA   ਮੈਂ ਤੁਹਾਨੂੰ ਦੱਸਦਾ ਹਾਂ ਕਿ ਜੇ ਤੁਹਾਡੇ ਕੰਮ ਨੇਮ ਦੇ ਉਪਦੇਸ਼ਕਾਂ ਅਤੇ ਫ਼ਰੀਸੀਆਂ ਦੇ ਧਰਮ ਨਾਲੋਂ ਵਧ ਨਹੀਂ ਹੋਣਗੇ ਤਾਂ ਤੁਸੀਂ ਸਵਰਗ ਦੇ ਰਾਜ ਵਿੱਚ ਕਿਵੇਂ ਵੀ ਨਹੀਂ ਵਡ਼ ਸਕੋਂਗੇ।
IRVPA   ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਤੁਹਾਡੀ ਧਾਰਮਿਕਤਾ, ਉਪਦੇਸ਼ਕਾਂ ਅਤੇ ਫ਼ਰੀਸੀਆਂ ਦੇ ਨਾਲੋਂ ਵੱਧ ਨਾ ਹੋਵੇ ਤਾਂ ਤੁਸੀਂ ਸਵਰਗ ਰਾਜ ਵਿੱਚ ਕਿਸੇ ਵੀ ਤਰ੍ਹਾਂ ਨਾ ਵੜੋਂਗੇ। PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us