Bible Versions
Bible Books

Matthew 5:29 (AKJV) American King James Version

Versions

PAV   ਅਰ ਜੇ ਤੇਰੀ ਸੱਜੀ ਅੱਖ ਤੈਨੂੰ ਠੋਕਰ ਖੁਆਵੇ ਤਾਂ ਉਹ ਨੂੰ ਕੱਢ ਕੇ ਆਪਣੇ ਕੋਲੋਂ ਸੁੱਟ ਦਿਹ ਕਿਉਂ ਜੋ ਤੇਰੇ ਲਈ ਇਹੋ ਭਲਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ ਹੋਵੇ ਪਰ ਤੇਰਾ ਸਾਰਾ ਸਰੀਰ ਨਰਕ ਵਿੱਚ ਸੁੱਟਿਆ ਨਾ ਜਾਵੇ
ERVPA   ਜੋ ਤੇਰੀ ਸਜ੍ਜੀ ਅੱਖ ਪਾਪ ਕਰਾਵੇ ਤਾਂ ਉਸਨੂੰ ਆਪਣੇ ਸ਼ਰੀਰ ਵਿੱਚੋਂ ਕਢ ਕੇ ਸੁੱਟ ਦੇ। ਕਿਉਂ ਜੋ ਤੇਰੇ ਲਈ ਇਹੋ ਭਲਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ ਹੋਵੇ ਪਰ ਤੇਰਾ ਸਾਰਾ ਸ਼ਰੀਰ ਨਰਕ ਵਿੱਚ ਨਾ ਜਾਵੇ।
IRVPA   ਜੇ ਤੇਰੀ ਸੱਜੀ ਅੱਖ ਪਾਪ ਕਰਾਵੇ ਤਾਂ ਉਸ ਨੂੰ ਕੱਢ ਕੇ ਸੁੱਟ ਦੇ, ਕਿਉਂ ਜੋ ਤੇਰੇ ਲਈ ਇਹੋ ਚੰਗਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ ਹੋਵੇ ਪਰ ਤੇਰਾ ਸਾਰਾ ਸਰੀਰ ਨਰਕ ਵਿੱਚ ਸੁੱਟਿਆ ਨਾ ਜਾਵੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us