Bible Versions
Bible Books

Matthew 6:1 (AKJV) American King James Version

Versions

PAV   ਖ਼ਬਰਦਾਰ, ਤੁਸੀਂ ਆਪਣੇ ਧਰਮ ਦੇ ਕੰਮ ਮਨੁੱਖਾਂ ਦੇ ਸਾਹਮਣੇ ਉਨ੍ਹਾਂ ਨੂੰ ਵਿਖਾਉਣ ਲਈ ਨਾ ਕਰੋ ਨਹੀਂ ਤਾ ਤੁਹਾਡੇ ਪਿਤਾ ਕੋਲ ਜਿਹੜਾ ਸੁਰਗ ਵਿੱਚ ਹੈ ਤੁਹਾਡਾ ਕੁਝ ਫਲ ਨਹੀਂ।।
ERVPA   “ਸਾਵਧਾਨ ਰਹੋ, ਜਦੋਂ ਤੁਸੀਂ ਚੰਗੇ ਕੰਮ ਕਰੋ, ਲੋਕਾਂ ਦੇ ਸਾਮ੍ਹਣੇ ਨਾ ਵਿਖਾਓ ਤਾਂ ਜੋ ਉਹ ਉਸ ਵੱਲ ਧਿਆਨ ਦੇਣ। ਜੇਕਰ ਤੁਸੀਂ ਅਜਿਹਾ ਕਰਦੇ ਹੋ, ਤੁਸੀਂ ਤੁਹਾਡੇ ਪਿਤਾ ਕੋਲੋਂ ਜਿਹਡ਼ਾ ਸਵਰਗ ਵਿੱਚ ਹੈ ਕੁਝ ਫ਼ਲ ਪ੍ਰਾਪਤ ਨਹੀਂ ਕਰੋਂਗੇ।
IRVPA   {ਦਾਨ} PS ਸਾਵਧਾਨ, ਤੁਸੀਂ ਆਪਣੇ ਧਾਰਮਿਕਤਾ ਦੇ ਕੰਮ ਮਨੁੱਖਾਂ ਦੇ ਸਾਹਮਣੇ ਦਿਖਾਵੇ ਲਈ ਨਾ ਕਰੋ, ਨਹੀਂ ਤਾਂ ਤੁਸੀਂ ਆਪਣੇ ਪਿਤਾ ਕੋਲੋਂ ਜਿਹੜਾ ਸਵਰਗ ਵਿੱਚ ਹੈ, ਕੁਝ ਵੀ ਫਲ ਪ੍ਰਾਪਤ ਨਾ ਕਰੋਗੇ। PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us