Bible Versions
Bible Books

Matthew 6:16 (AKJV) American King James Version

Versions

PAV   ਅਤੇ ਜਾਂ ਤੁਸੀਂ ਵਰਤ ਰੱਖੋ ਤਾਂ ਕਪਟੀਆਂ ਵਾਂਙੁ ਮੂੰਹ ਉਦਾਸ ਨਾ ਬਣਾਓ ਕਿਉਂ ਜੋ ਓਹ ਆਪਣੇ ਮੂੰਹ ਇਸ ਲਈ ਵਿਗਾੜਦੇ ਹਨ ਭਈ ਓਹ ਮਨੁੱਖਾਂ ਨੂੰ ਵਰਤੀ ਮਲੂਮ ਹੋਣ। ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਓਹ ਆਪਣਾ ਫਲ ਪਾ ਚੁੱਕੇ ਹਨ
ERVPA   “ਜਦੋਂ ਤੁਸੀਂ ਵਰਤ ਰਖੋ ਤਾਂ ਕਪਟੀਆਂ ਵਾਂਗ ਮੂੰਹ ਉਦਾਸ ਨਾ ਬਣਾਓ। ਉਹ ਆਪਣੇ ਮੂੰਹ ਇਸ ਲਈ ਵਿਗਾਡ਼ਦੇ ਹਨ ਤਾਂ ਜੋ ਉਹ ਲੋਕਾਂ ਨੂੰ ਵਰਤ ਰੱਖਣ ਵਾਲੇ ਲੱਗਣ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਫ਼ਲ ਪਾ ਚੁੱਕੇ ਹਨ।
IRVPA   {ਵਰਤ} PS ਜਦੋਂ ਤੁਸੀਂ ਵਰਤ ਰੱਖੋ ਤਾਂ ਕਪਟੀਆਂ ਦੀ ਤਰ੍ਹਾਂ ਉਦਾਸੀ ਵਾਲਾ ਚਿਹਰਾ ਨਾ ਬਣਾਓ, ਕਿਉਂ ਜੋ ਉਹ ਆਪਣੇ ਮੂੰਹ ਇਸ ਲਈ ਵਿਗਾੜਦੇ ਹਨ, ਕਿ ਲੋਕ ਜਾਨਣ ਜੋ ਉਹਨਾਂ ਨੇ ਵਰਤ ਰੱਖਿਆ ਹੈ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਆਪਣਾ ਫਲ ਪਾ ਚੁੱਕੇ ਹਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us