Bible Versions
Bible Books

Matthew 6:25 (AKJV) American King James Version

Versions

PAV   ਇਸ ਕਰਕੇ ਮੈਂ ਤੁਹਾਨੂੰ ਆਖਦਾ ਹਾਂ ਜੋ ਆਪਣੇ ਪ੍ਰਾਣਾਂ ਦੇ ਲਈ ਚਿੰਤਾ ਨਾ ਕਰੋ ਭਈ ਅਸੀਂ ਕੀ ਖਾਵਾਂਗੇ ਯਾ ਕੀ ਪੀਵਾਂਗੇ ਅਤੇ ਨਾ ਆਪਣੇ ਸਰੀਰ ਦੇ ਲਈ ਜੋ ਕੀ ਪਹਿਨਾਂਗੇ? ਭਲਾ, ਪ੍ਰਾਣ ਭੋਜਨ ਨਾਲੋਂ ਅਤੇ ਸਰੀਰ ਬਸਤ੍ਰ ਨਾਲੋਂ ਵਧੀਕ ਨਹੀ?
ERVPA   “ਇਸ ਕਰਕੇ ਮੈਂ ਤੁਹਾਨੂੰ ਦੱਸਦਾ ਹਾਂ, ਕਿ ਆਪਾਣੀ ਜ਼ਿੰਦਗੀ ਦੀ ਚਿੰਤਾ ਨਾ ਕਰੋ, ਅਤੇ ਨਾ ਹੀ ਇਸ ਗੱਲ ਦੀ ਕਿ ਤੁਸੀਂ ਕੀ ਖਾਵੋਂਗੇ ਅਤੇ ਕੀ ਪੀਵੋਂਗੇ। ਅਤੇ ਨਾ ਹੀ ਤੁਸੀਂ ਇਸਦੀ ਚਿੰਤਾ ਕਰੋ ਕਿ ਤੁਹਾਨੂੰ ਆਪਣੇ ਸ਼ਰੀਰ ਤੇ ਪਹਿਨਣ ਲਈ ਕਿਸ ਦੀ ਲੋਡ਼ ਹੈ। ਕੀ ਜ਼ਿੰਦਗੀ ਭੋਜਨ ਨਾਲੋਂ ਅਤੇ ਸ਼ਰੀਰ ਵਸਤਰ ਨਾਲੋਂ ਵਧ ਮਹੱਤਵਪੂਰਣ ਨਹੀਂ?
IRVPA   ਇਸ ਕਰ ਕੇ ਮੈਂ ਤੁਹਾਨੂੰ ਆਖਦਾ ਹਾਂ ਕਿ ਆਪਣੀ ਜ਼ਿੰਦਗੀ ਦੇ ਲਈ ਚਿੰਤਾ ਨਾ ਕਰੋ, ਕਿ ਅਸੀਂ ਕੀ ਖਾਵਾਂਗੇ ਜਾਂ ਕੀ ਪੀਵਾਂਗੇ ਅਤੇ ਨਾ ਆਪਣੇ ਸਰੀਰ ਦੇ ਲਈ ਕਿ ਅਸੀਂ ਕੀ ਪਹਿਨਾਂਗੇ? ਕੀ ਜ਼ਿੰਦਗੀ ਭੋਜਨ ਨਾਲੋਂ ਅਤੇ ਸਰੀਰ ਬਸਤਰ ਨਾਲੋਂ ਵੱਧ ਮਹੱਤਵਪੂਰਣ ਨਹੀਂ?
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us