Bible Versions
Bible Books

Matthew 8:13 (AKJV) American King James Version

Versions

PAV   ਤਾਂ ਯਿਸੂ ਨੇ ਸੂਬੇਦਾਰ ਨੂੰ ਕਿਹਾ, ਜਾਹ, ਜਿਹੀ ਤੈਂ ਨਿਹਚਾ ਕੀਤੀ ਤੇਰੇ ਲਈ ਤਿਹਾ ਹੀ ਹੋਵੇ ਅਤੇ ਉਹ ਨੌਕਰ ਉਸੇ ਘੜੀ ਚੰਗਾ ਹੋ ਗਿਆ।।
ERVPA   ਤਦ ਯਿਸੂ ਨੇ ਸੂਬੇਦਾਰ ਨੂੰ ਆਖਿਆ, “ਤੂੰ ਘਰ ਜਾ, ਜਿਵੇਂ ਤੂੰ ਆਸਥਾ ਕੀਤੀ ਹੈ ਉਹ ਉਵੇਂ ਹੀ ਚੰਗਾ ਕੀਤਾ ਜਾਵੇਗਾ।” ਅਤੇ ਉਸਦਾ ਨੌਕਰ ਉਸੇ ਘਡ਼ੀ ਚੰਗਾ ਹੋ ਗਿਆ।
IRVPA   ਫਿਰ ਯਿਸੂ ਨੇ ਸੂਬੇਦਾਰ ਨੂੰ ਕਿਹਾ, ਜਾ ਜਿਸ ਤਰ੍ਹਾਂ ਤੂੰ ਵਿਸ਼ਵਾਸ ਕੀਤਾ ਤੇਰੇ ਲਈ ਉਸੇ ਤਰ੍ਹਾਂ ਹੋਵੇ ਅਤੇ ਉਹ ਨੌਕਰ ਉਸੇ ਵੇਲੇ ਚੰਗਾ ਹੋ ਗਿਆ।” PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us