Bible Versions
Bible Books

Matthew 9:22 (AKJV) American King James Version

Versions

PAV   ਤਦ ਯਿਸੂ ਨੇ ਪਿਛਾਹਾਂ ਮੁੜ ਕੇ ਅਤੇ ਉਹ ਨੂੰ ਵੇਖ ਕੇ ਆਖਿਆ, ਬੇਟੀ ਹੌਸਲਾ ਰੱਖ! ਤੇਰੀ ਨਿਹਚਾ ਨੇ ਤੈਨੂੰ ਚੰਗਾ ਕੀਤਾ ਹੈ। ਉਹ ਜਨਾਨੀ ਉਸੇ ਘੜੀਓਂ ਚੰਗੀ ਹੋ ਗਈ
ERVPA   ਸੂ ਮੁਡ਼ਿਆ ਅਤੇ ਉਸਨੂੰ ਵੇਖਕੇ ਆਖਿਆ: “ਪਿਆਰੀ ਔਰਤ ਖੁਸ਼ ਰਹਿ। ਤੇਰੀ ਆਸਥਾ ਨੇ ਤੈਨੂੰ ਚੰਗਾ ਕੀਤਾ ਹੈ।” ਉਹ ਔਰਤ ਉਸੇ ਪਲ ਚੰਗੀ ਹੋ ਗਈ।
IRVPA   ਤਦ ਯਿਸੂ ਨੇ ਪਿੱਛੇ ਮੁੜ ਕੇ ਉਹ ਨੂੰ ਵੇਖਿਆ ਅਤੇ ਆਖਿਆ, ਬੇਟੀ ਹੌਂਸਲਾ ਰੱਖ! ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ। ਉਹ ਔਰਤ ਉਸੇ ਵੇਲੇ ਚੰਗੀ ਹੋ ਗਈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us